23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਈ ਪੀ.ਪੀ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਸ਼ੈਲੀ)-ਬੁੱਧਵਾਰ ਨੂੰ ਕਈ ਪੀ.ਪੀ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ | ਇਸ ਦੌਰਾਨ ਕਮਿਸ਼ਨਰੇਟ ਪੁਲਿਸ ਵਿਚ ਤਾਇਨਾਤ ਏ.ਡੀ.ਸੀ.ਪੀ. ਆਪ੍ਰੇਸ਼ਨ ਵਿਨੀਤ ਅਹਿਲਾਵਤ ਨੂੰ ਐਸ.ਪੀ. ਜਾਂਚ ਦਿਹਾਤੀ ਪੁਲਿਸ ਜਲੰਧਰ ਲਗਾਇਆ ਗਿਆ ਹੈ | ਇਸੇ ਤਰ੍ਹਾਂ ਹੀ ਐਸ.ਪੀ. ਜਾਂਚ ਹੁਸ਼ਿਆਰਪੁਰ, ਪਰਮਿੰਦਰ ਸਿੰਘ ਨੂੰ ਡੀ.ਸੀ.ਪੀ. ਹੈੱਡਕੁਆਰਟਰ, ਜਲੰਧਰ ਕਮਿਸ਼ਨਰੇਟ ਪੁਲਿਸ, ਅਤੇ ਏ.ਡੀ.ਸੀ.ਪੀ. 2, ਹਰਿੰਦਰ ਸਿੰਘ ਗਿੱਲ ਨੂੰ ਐਸ.ਪੀ. ਜਾਂਚ ਕਪੂਰਥਲਾ ਲਗਾਇਆ ਗਿਆ ਅਤੇ ਉਨ੍ਹਾਂ ਦੀ ਥਾਂ 'ਤੇ ਰਾਕੇਸ਼ ਕੁਮਾਰ ਯਾਦਵ, ਏ.ਡੀ.ਸੀ.ਪੀ. 2, ਫਤਿਹਗੜ੍ਹ ਸਾਹਿਬ ਪੁਲਿਸ ਨੂੰ ਲਗਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿਹਾਲ ਗੋਤ ਜਠੇਰਿਆਂ ਦਾ ਮੇਲਾ 18 ਨੂੰ ਅਗਲੀ ਖ਼ਬਰ ਜਦੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ ਨੇ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ
Ad Position 24