ਡਿਪਟੀ ਕਮਿਸ਼ਨਰ ਵਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
ਅਜੀਤ ਡੈਸਕ
12-03-2026
ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ¢ਉਨ੍ਹਾਂ ਮੀਟਿੰਗ ਦÏਰਾਨ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਟੀ.ਬੀ. ਮੁਕਤ ਭਾਰਤ ਅਭਿਆਨ, ਆਰ.ਬੀ.ਐਸ.ਕੇ., ਯੂ.ਡੀ.ਆਈ.ਡੀ. ਦੀ ਪ੍ਰਗਤੀ, ਜਨਮ ਤੇ ਮÏਤ ਰਜਿਸਟ੍ਰੇਸ਼ਨ ਆਦਿ ਦਾ ਵੀ ਜਾਇਜ਼ਾ ਲਿਆ¢ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮÏਜੂਦ ਸਨ¢