23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਇਕ ਕਿੱਲੋ 564 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਸ਼ੈਲੀ)- ਏ.ਐਨ.ਟੀ.ਐਫ ਜਲੰਧਰ ਰੇਂਜ ਦੀ ਟੀਮ ਨੇ ਇਕ ਕਾਰਵਾਈ ਦÏਰਾਨ 1 ਕਿੱਲੋ 564 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗਿਰਫਤਰ ਕੀਤਾ ਹੈ ¢ ਦੋਸ਼ੀਆਂ ਦੀ ਪਹਿਚਾਣ ਜਸਕਰਨ ਸਿੰਘ ਵਾਸੀ ਪਿੰਡ ਮੁਛਲ ਅੰਮਿ੍ਤਸਰ ਅਤੇ ਜਗਜੀਤ ਸਿੰਘ ਵਾਸੀ ਚਮਕÏਰ ਸਾਹਿਬ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਟੀ.ਐਫ਼. ਦੇ ਏ.ਆਈ.ਜੀ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਸਬ ਇੰਸਪੈਕਟਰ ਸੰਜੀਵ ਕੁਮਾਰ ਨੇ ਪੁਲਿਸ ਟੀਮ ਸਮੇਤ ਪੁਰਾਣੇ ਫਗਵਾੜਾ ਰੋਡ 'ਤੇ ਪਰਾਗਪੁਰ ਸਾਈਡ ਵਲ ਨਾਕਾਬੰਦੀ ਕੀਤੀ ਸੀ | ਇਸੇ ਦÏਰਾਨ ਇਕ ਮੋਟਰਸਾਈਕਲ ਸਵਾਰ ਦੋ ਨੋਜਵਾਨਾਂ ਆਉਂਦੇ ਦਿਖਾਈ ਦਿੱਤੇ ਜੋ ਕਿ ਮੋਟਰਸਾਈਕਲ ਰੋਕ ਕੇ ਪਿੱਛੇ ਦੀ ਮੁੜਨ ਲੱਗੇ, ਜਿਸ ਦÏਰਾਨ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ¢ ਪੁਲਿਸ ਵਲੋਂ ਉਨ੍ਹਾਂ ਦਾ ਨਾਮ ਪੁੱਛਣ 'ਤੇ ਇਕ ਨੇ ਆਪਣਾ ਨਾਂਅ ਜਸਕਰਨ ਸਿੰਘ ਅਤੇ ਦੂਜੇ ਨੇ ਜਗਜੀਤ ਸਿੰਘ ਦੱਸਿਆ¢ ਸ਼ੱਕ ਦੇ ਆਧਾਰ 'ਤੇ ਜਦ ਪੁਲਿਸ ਵਲੋਂ ਉਨ੍ਹਾਂ ਦੀ ਤਾਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ ਜਿਸ ਦਾ ਵਜ਼ਨ ਕਰਨ 'ਤੇ 1 ਕਿੱਲੋ 564 ਹੈਰੋਇਨ ਹੋਇਆ | ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਉਨ੍ਹਾਂ ਦੇ ਖਿਲਾਫ ਥਾਣਾ ਏ.ਐਨ.ਟੀ.ਐਫ਼., ਐਸ.ਏ.ਐਸ. ਨਗਰ (ਮੋਹਾਲੀ), ਵਿਖੇ ਮਾਮਲਾ ਦਰਜ ਕਰਕੇ ਦੋਵਾਂ ਨੂੰ ਗਿ੍ਫਤਾਰ
Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਸਿੰਘ ਦੀ ਅਗਵਾਈ ਵਿਚ ਨਸ਼ਿਆਂ, ਗੈਂਗਸਟਰ ਵਾਦ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਇੰਡਸਟਰੀਅਲ ਏਰੀਆ 'ਚ ਸਨਅਤੀ ਅਦਾਰਿਆਂ ਦਾ ਸਰਵੇਖਣ
Ad Position 24