23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੁਗਿੱਟੀ ਵਿਖੇ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 12-03-2026
ਚੁਗਿੱਟੀ/ਜੰਡੂਸਿੰਘਾ, 11 ਮਾਰਚ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੀਰਾਂ ਫ਼ਕੀਰਾਂ ਦੀ ਯਾਦ 'ਚ ਸਮਾਗਮ 12 ਮਾਰਚ ਨੂੰ ਕਰਵਾਇਆ ਜਾਵੇਗਾ ¢ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮÏਕੇ ਵਿਧੀਪੂਰਵਕ ਪੂਜਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ ਉਪਰੰਤ ਮਾਤਾ ਪ੍ਰਵੀਨ ਕੁਮਾਰੀ ਤੇ ਉਨ੍ਹਾਂ ਦੀ ਭਜਨ ਮੰਡਲੀ ਵਲੋਂ ਧਾਰਮਿਕ ਰਚਨਾਵਾਂ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ ¢ ਸਮਾਪਤੀ 'ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਲੰਗਰ ਵਰਤਾਏ ਜਾਣਗੇ¢
Ad Position 22
No active advertisement
ਪਿਛਲੀ ਖ਼ਬਰ ਡੇਰਾ ਸੰਤਗੜ੍ਹ ਵਿਖੇ ਕਰਵਾਏ ਕਵੀ ਦਰਬਾਰ 'ਚ ਨਾਮਵਰ ਕਵੀਆਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਦਿਨੇਸ਼ ਸਿੰਘ ਦੀ ਅਗਵਾਈ ਵਿਚ ਨਸ਼ਿਆਂ, ਗੈਂਗਸਟਰ ਵਾਦ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ <br/>
Ad Position 24