02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ

Ad Position 21
No active advertisement
ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਮਨਦੀਪ ਸਿੰਘ ਵਾਸੀ ਅਲਾਵਲਪੁਰ ਨੂੰ 1 ਮਹੀਨਾ 13 ਦਿਨ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 22 ਜੂਨ 2025 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ ਅਗਲੀ ਖ਼ਬਰ ਅੰਬੇਡਕਰ ਸੈਨਾ ਵਲੋਂ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੌੜ ਮੁਕਾਬਲਾ ਕੱਲ੍ਹ
Ad Position 24
No active advertisement