14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਬਿਲਗਾ, 28 ਮਾਰਚ (ਤਜਿੰਦਰ ਕੁਮਾਰ)-ਜਾਣਕਾਰੀ ਦਿੰਦੇ ਹੋਏ ਸਬ ਇੰਸ: ਗੁਰਸ਼ਰਨ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਨੇ ਦੱਸਿਆ ਕਿ ਥਾਣਾ ਬਿਲਗਾ ਦੀ ਪੁਸਿਲ ਪਾਰਟੀ ਵਲੋਂ ਮਿਤੀ 28-03-2026 ਨੂੰ ਏ. ਐਸ. ਆਈ. ਚਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਸਪੈਸ਼ਲ ਕਾਸੋਂ ਆਪ੍ਰੇਸ਼ਨ ਤਹਿਤ ਪਿੰਡ ਕੰਦੋਲਾ ਖੁਰਦ ਵਿਖੇ ਮੌਜੂਦ ਸੀ ਤਾਂ ਪਿਆਰਾ ਲਾਲ ਪੁੱਤਰ ਅਮਰ ਚੰਦ ਵਾਸੀ ਪਿੰਡ ਕੰਦੋਲਾ ਖੁਰਦ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਨੂੰ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 55 ਦਰਜ ਰਜਿਸਟਰ ਕਰਕੇ ਥਾਣਾ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੁਰੱਖਿਅਤ ਨੌਕਰੀ ਲਈ ਏ. ਆਈ. ਦੀ ਸਿਖਲਾਈ ਜ਼ਰੂਰੀ-ਉਬਰਾਏ ਅਗਲੀ ਖ਼ਬਰ ਸ਼ਾਹਕੋਟ ਹਲਕੇ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਿਨੋਂ-ਦਿਨ ਮਜਬੂਤ ਹੋ ਰਹੀ-ਸੁਖਵਿੰਦਰ ਸਿੰਘ ਸਾਬੂਵਾਲ
Ad Position 24