15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ 'ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਪਵਨ ਖਰਬੰਦਾ)- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸਕੂਲ ਦੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ¢ ਸੈਸ਼ਨ ਦਾ ਆਰੰਭਿਕ ਸਮਾਗਮ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ, ਸਮੂਹ ਮੈਨੇਜਮੈਂਟ ਅਤੇ ਪਿ੍ੰਸੀਪਲ ਅਮਿਤਾਲ ਕÏਰ ਦੇ ਦਿਸ਼ਾ ਨਿਰਦੇਸ਼ ਹੇਠ ਕੀਤਾ ਗਿਆ ¢ ਇਸ ਸੈਸ਼ਨ ਦੇ ਆਰੰਭਿਕ ਸਮਾਗਮ 'ਚ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ, ਜੁਆਇੰਟ ਸਕੱਤਰ ਹਰਸ਼ਰਨ ਸਿੰਘ ਚੀਮਾ, ਪਿ੍ੰਸੀਪਲ ਅਮਿਤਾਲ ਕੌਰ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਹਾਜ਼ਰੀ ਭਰੀ ¢ ਬੱਚਿਆਂ ਨੇ ਬੜੇ ਪ੍ਰੇਮ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ¢ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਣ ਕਰਨ ਉਪਰੰਤ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਕੀਤੀ ¢ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ ਅਤੇ ਜੁਆਇੰਟ ਸਕੱਤਰ ਹਰਸ਼ਰਨ ਸਿੰਘ ਚੀਮਾ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਪੜ੍ਹਾਈ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਉਤਸ਼ਾਹਿਤ ਕੀਤਾ ¢ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਵਜਰਾ ਕੋਰ ਦੇ ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਨੇ ਵਜਰਾ ਕੋਰ ਦੀ ਕਮਾਨ ਸੰਭਾਲੀ ਅਗਲੀ ਖ਼ਬਰ ਮੋਹਿੰਦਰ ਭਗਤ ਵਲੋਂ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ
Ad Position 24