14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਵੇ-ਸਰਤਾਜ ਸਿੰਘ

Ad Position 21
No active advertisement
ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਸ਼ਿਵ)- ਭਾਜਪਾ ਦੇ ਕੌਂਸਲਰ ਕੰਵਰ ਸਰਤਾਜ ਸਿੰਘ ਨੇ ਚੰਡੀਗੜ੍ਹ 'ਚ ਭਾਜਪਾ ਦਫਤਰ ਦੇ ਬਾਹਰ ਹੋਏ ਬੰਬ ਧਮਾਕੇ ਦੀ ਨਿੰਦਾ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ¢ ਪ੍ਰੋਫੈਸਰ ਕੰਵਰ ਸਰਤਾਜ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਜਿਸ ਤਰ੍ਹਾਂ ਨਾਲ ਬੰਬ ਧਮਾਕਾ ਹੋਇਆ ਹੈ, ਉਸ ਨਾਲ ਕਾਨੂੰਨ ਵਿਵਸਥਾ 'ਤੇ ਵੀ ਸਵਾਲਿਆ ਨਿਸ਼ਾਨ ਲੱਗ ਗਏ ਹਨ ¢ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਰਕਾਰਾਂ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ¢
Ad Position 22
No active advertisement
ਪਿਛਲੀ ਖ਼ਬਰ ਗੰਭੀਰ ਹੋਈ ਦੁਰਲੱਭ ਬਲੱਡ ਗਰੁੱਪ ਵਾਲੀ ਔਰਤ ਦਾ ਸਫ਼ਲਤਾ ਨਾਲ ਕੀਤਾ ਜਣੇਪਾ ਅਗਲੀ ਖ਼ਬਰ ਰੇਹੜੀਆਂ ਵਾਲਿਆਂ ਵਲੋਂ ਨਿਗਮ ਕੰਪਲੈਕਸ 'ਚ ਪ੍ਰਦਰਸ਼ਨ
Ad Position 24