02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਮਾਜ ਸੇਵੀ ਗੁਰਜਿੰਦਰ ਸਿੰਘ ਵਲੋਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ

Ad Position 21
No active advertisement
ਅਜੀਤ ਡੈਸਕ 04-04-2026
ਕਿਸ਼ਨਗੜ੍ਹ, 3 ਅਪ੍ਰੈਲ (ਹੁਸਨ ਲਾਲ)-ਪਿੰਡ ਗੋਪਾਲਪੁਰ ਦੇ ਨਿਵਾਸੀ ਸਮਾਜ ਸੇਵੀ ਗੁਰਜਿੰਦਰ ਸਿੰਘ ਵਲੋਂ ਪਿੰਡ ਦੀਆਂ ਹੀ ਜ਼ਰੂਰਤਮੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਗੁਰਜਿੰਦਰ ਸਿੰਘ ਨੇ ਕਿਹਾ ਕਿ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਉਨ੍ਹਾਂ ਨੇ ਇਹ ਉਪਰਾਲਾ ਕੀਤਾ ਹੈ | ਉਹ ਸਮੇਂ-ਸਮੇਂ 'ਤੇ ਜ਼ਰੂਰਤਮੰਦ ਲੋਕਾਂ ਮਦਦ ਕਰਦੇ ਰਹਿੰਦੇ ਹਨ ਤੇ ਭਵਿੱਖ ਵਿਚ ਵੀ ਉਹ ਜ਼ਰੂਰਤਮੰਦ ਲੋਕਾਂ ਦੀ ਹਮੇਸ਼ਾ ਮਦਦ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਇਲਾਕੇ ਦੀਆਂ ਸੜਕਾਂ ਦਾ ਬੁਰਾ ਹਾਲ ਅਗਲੀ ਖ਼ਬਰ ਅੰਮਿ੍ਤ ਅਭਿਲਾਖੀ ਮਾਰਚ ਸੰਬੰਧੀ ਮੀਟਿੰਗ
Ad Position 24
No active advertisement