13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕੌਂਸਲਰ ਕੰਵਰ ਸਰਤਾਜ ਸਿੰਘ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਸ਼ਿਵ)-ਅੱਜ ਚੀਮਾ ਚੌਕ ਇਲਾਕੇ ਦੇ ਸੀਨੀਅਰ ਭਾਜਪਾ ਆਗੂ ਰਾਜਨ ਮੱਲਣ ਦੇ ਦਫ਼ਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਲੰਧਰ ਕੈਂਟ ਦੇ ਮੰਡਲ 15 ਦੇ ਮੁਖੀ ਰਾਹੁਲ ਨੇ ਕੀਤੀ | ਇਸ ਮੌਕੇ ਮੰਡਲ 13 ਦੇ ਨਵ ਨਿਯੁਕਤ ਇੰਚਾਰਜ ਪ੍ਰੋਫੈਸਰ ਸਰਤਾਜ ਸਿੰਘ ਦਾ ਵੀ ਸਨਮਾਨ ਕੀਤਾ | ਮੀਟਿੰਗ ਵਿਚ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਤੇ ਕੌਂਸਲਰ ਕੰਵਰ ਸਰਤਾਜ ਮੌਜੂਦ ਸਨ | ਇਸ ਮੌਕੇ ਭਾਜਪਾ ਆਗੂਆਂ ਨੇ ਭਾਜਪਾ ਵਲੋਂ ਐਸ. ਆਈ. ਆਰ. ਤੇ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਕਲਾਸਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਤੇ ਵੱਖ-ਵੱਖ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਆਈ ਕੇਅਰ ਲੇਸਿਕ ਹੱਬ ਦੀ 'ਰਫ਼ਤਾਰ ਦੇ ਸੂਰਮੇ' ਜਲੰਧਰ ਹਾਫ਼ ਮੈਰਾਥਨ ਦੌੜ ਅੱਜ ਅਗਲੀ ਖ਼ਬਰ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਵਲੋਂ ਕੋਚਾਂ ਲਈ ਅੰਤਰਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
Ad Position 24