17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡੀ. ਸੀ. ਦਫਤਰ ਦੇ ਬਾਹਰ ਧਰਨਾ ਅੱਜ-ਲੋਹਗੜ੍ਹ

Ad Position 21
No active advertisement
ਅਜੀਤ ਡੈਸਕ 06-04-2026
ਮਹਿਤਪੁਰ, 5 ਅਪ੍ਰੈਲ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 6 ਅਪ੍ਰੈਲ ਨੂੰ ਜਲੰਧਰ ਡੀ. ਸੀ. ਦਫਤਰ ਬਾਹਰ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ | ਦੂਜਾ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਪਰ ਫਿਰ ਦੀ ਸਭ ਕੁਝ ਹੋਣ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਵਿਚ ਹੈ | ਉਨ੍ਹਾਂ ਨੇ ਕਿਹਾ ਕਿ ਅਸੀਂ ਅਮਰੀਕਾ ਨਾਲ ਹੋਇਆ ਟ੍ਰੇਡਿੰਗ ਡੀਲ ਦਾ ਵਿਰੋਧ ਕਰਦੇ ਹਾਂ ਮਨਰੇਗਾ ਨੂੰ ਕੰਮ ਘੱਟ ਮਿਲ ਰਿਹਾ ਹੈ, ਕੇਂਦਰ ਸਰਕਾਰ ਨੇ ਸਾਡੇ ਤੇ ਕਾਨੂੰਨ ਥੋਪੇ ਹਨ, ਜਿਸ ਕਰਕੇ ਵਿਰੋਧ ਵਿਚ ਡੀ. ਸੀ. ਦਫਤਰ ਅੱਗੇ ਵੱਧ ਤੋਂ ਵੱਧ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਦੇਹਰਾ ਬਾਬਾ ਸੈਣਿ ਭਗਤ ਜੀ ਪ੍ਰਤਾਬਪੁਰਾ ਵਿਖੇ ਵਿਸਾਖੀ ਦਾ ਤਿਉਹਾਰ 12 ਤੋਂ ਅਗਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ <br/>
Ad Position 24