08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੀਰਤਨ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 7 ਅਪ੍ਰੈਲ ਨੂੰ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ 'ਪ੍ਰੀਤ' (ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ, ਜਲੰਧਰ) ਰਾਤ 8.15 ਵਜੇ ਤੋਂ 9.15 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਨਗੇ | ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਦਘਾਟਨ ਅਗਲੀ ਖ਼ਬਰ ਘਰ ਦੇ ਬਾਹਰ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ
Ad Position 24