11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੁਰਜੀਤ ਹਾਕੀ ਸੁਸਾਇਟੀ ਦੇ ਪੀ. ਆਰ. ਓ. ਗੁਰਵਿੰਦਰ ਸਿੰਘ ਗੁੱਲੂ ਨਹੀਂ ਰਹੇ <br/>

Ad Position 21
No active advertisement
ਅਜੀਤ ਡੈਸਕ 08-04-2026
ਜਲੰਧਰ, 7 ਅਪ੍ਰੈਲ (ਡਾ. ਜਤਿੰਦਰ ਸਾਬੀ)-ਸੁਰਜੀਤ ਹਾਕੀ ਸੁਸਾਇਟੀ ਦੇ ਚੀਫ ਪੀ. ਆਰ. ਓ. ਗੁਰਵਿੰਦਰ ਸਿੰਘ ਗੁੱਲੂ ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਨੇ ਬੈਗਲੌਰ ਵਿਖੇ ਆਪਣੇ ਆਖਰੀ ਸਾਹ ਲਏ | ਗੁਰਵਿੰਦਰ ਸਿੰਘ ਗੁੱਲੂ ਜੋ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਸਕੱਤਰ ਸਨ ਤੇ ਸੁਰਜੀਤ ਹਾਕੀ ਸੁਸਾਇਟੀ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਸਨ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਤੇ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰਾਂ ਨੇ ਪ੍ਰਵੀਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਮਦਰਦੀ ਪ੍ਰਗਟ ਕਰਦਿਆ ਕਿਹਾ ਗੁੱਲੂ ਦਾ ਮੌਤ ਨਾਲ ਜਿਥੇ ਪਰਿਵਾਰ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟ ਪਿਆ ਤੇ ਇਸ ਨਾਲ ਖੇਡ ਜਗਤ 'ਚ ਵੀ ਸ਼ੋਕ ਦੀ ਲਹਿਰ ਹੈ |

Ad Position 22
No active advertisement
ਪਿਛਲੀ ਖ਼ਬਰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਵਲੋਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਜਾਇਜ਼ਾ ਅਗਲੀ ਖ਼ਬਰ ਜਬਰ ਜਨਾਹ ਦੇ ਮੁਲਜ਼ਮ ਖ਼ਿਲਾਫ਼ ਪੀੜਤਾ ਨੇ ਕੀਤੀ ਕਾਰਵਾਈ ਦੀ ਮੰਗ
Ad Position 24