11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਥਾਪਰ ਮਾਡਲ ਅਧੀਨ ਬਣਨ ਵਾਲੇ ਛੱਪੜ ਦਾ ਕੰਮ ਸ਼ੁਰੂ ਕਰਵਾਇਆ <br/>

Ad Position 21
No active advertisement
ਥਾਪਰ ਮਾਡਲ ਅਧੀਨ ਬਣਨ ਵਾਲੇ ਛੱਪੜ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਬੀ. ਡੀ. ਪੀ. ਓ. ਆਦਮਪੁਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਪਿੰਡ ਦੇ ਸਰਪੰਚ ਡਾਕਟਰ ਨਿਰਮਲ ਕੌਲ ਤੇ ਹੋਰ | ਤਸਵੀਰ : ਰਮਨ ਦਵੇਸਰ <br/> 08-04-2026
ਆਦਮਪੁਰ, 7 ਅਪ੍ਰੈਲ (ਰਮਨ ਦਵੇਸਰ)-ਆਦਮਪੁਰ ਦੇ ਨਜ਼ਦੀਕ ਪੈਂਦੇ ਪਿੰਡ ਹਰੀਪੁਰ 'ਚ ਥਾਪਰ ਮਾਡਲ ਅਧੀਨ ਬਣਨ ਵਾਲੇ ਛੱਪੜ ਦਾ ਕੰਮ ਬੀ. ਡੀ. ਪੀ. ਓ. ਆਦਮਪੁਰ ਗੁਰਪ੍ਰੀਤ ਸਿੰਘ ਭੁੱਲਰ ਤੇ ਪਿੰਡ ਦੇ ਸਰਪੰਚ ਡਾਕਟਰ ਨਿਰਮਲ ਕੌਲ ਦੀ ਅਗਵਾਈ ਹੇਠ ਕੰਮ ਸ਼ੁਰੂ ਕਰਵਾਇਆ | ਗੱਲਬਾਤ ਕਰਦਿਆਂ ਸਰਪੰਚ ਡਾਕਟਰ ਨਿਰਮਲ ਕੌਲ ਨੇ ਕਿਹਾ ਕਿ ਪਿੰਡ ਦੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਕੁਝ ਦਿਨ ਪਹਿਲਾ ਛੱਪੜ ਦੀ ਪੁਟਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਅਤੇ ਜਲਦੀ ਹੀ ਥਾਪਰ ਮਾਡਲ ਤਹਿਤ ਛੱਪੜ ਨੂੰ ਤਿਆਰ ਕੀਤਾ ਜਾਵੇਗਾ ਤੇ ਸਮੂਹ ਨਗਰ ਵਾਸੀਆਂ ਨੂੰ ਇਸ ਗੰਦੇ ਪਾਣੀ ਤੋਂ ਹਮੇਸ਼ਾ ਲਈ ਨਿਜਾਤ ਮਿਲੇਗੀ | ਇਸ ਮੌਕੇ ਸੈਕਟਰੀ ਕਸ਼ਮੀਰ ਸਿੰਘ, ਬੋਬੀ ਪੰਚ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਡੋ ਸਵਿਸ ਸਕੂਲ ਵਿਖੇ ਵਿਸ਼ੇਸ਼ ਸਵੇਰ ਦੀ ਪ੍ਰਾਥਨਾ ਸਭਾ ਕਰਵਾਈ <br/> ਅਗਲੀ ਖ਼ਬਰ ਸਾਂਝਾ ਪੰਜਾਬ ਫਾਊਾਡੇਸ਼ਨ ਵਲੋਂ ਵਿਸਾਖੀ ਤੇ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 10 ਨੂੰ...
Ad Position 24