14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਹਿਬਜ਼ਾਦਾ ਅਜੀਤ ਸਿੰਘ ਜੀ ਸਕੂਲ 'ਚ ਕਰਵਾਈ ਧਾਰਮਿਕ ਪ੍ਰੀਖਿਆ

Ad Position 21
No active advertisement
ਅਜੀਤ ਡੈਸਕ 09-04-2026
ਜੰਡਿਆਲਾ ਮੰਜਕੀ, 8 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸਾਹਿਬਜ਼ਾਦਾ ਅਜੀਤ ਸਿੰਘ ਜੀ ਪਬਲਿਕ ਸਕੂਲ ਸਰਹਾਲੀ 'ਚ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲਿਆ | ਮੁਕਾਬਲਿਆਂ ਵਿਚ ਤੇਈ ਬੱਚਿਆਂ ਨੇ ਪਹਿਲੀ, ਤੇਈ ਬੱਚਿਆਂ ਨੇ ਦੂਜੀ ਤੇ ਤੇਈ ਬੱਚਿਆਂ ਨੇ ਹੀ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਸਕੂਲ ਦੇ ਡਾਇਰੈਕਟਰ ਰਘਵੀਰ ਸਿੰਘ ਚਾਹਲ ਵਲੋਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਜੇਤੂ ਬੱਚਿਆਂ ਦੇ ਮਾਪਿਆਂ ਤੇ ਧਾਰਮਿਕ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਜਤਿੰਦਰ ਕੌਰ ਅਕੈਡਮਿਕ ਕੋ-ਆਰਡੀਨੇਟਰ, ਪਿੰਸੀਪਲ ਸੁਦੀਪ ਕੌਰ, ਗੁਰਮਤਿ ਅਧਿਆਪਕ ਅਮਰਜੀਤ ਕੌਰ, ਜਿਮਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਦੇ ਐੱਨ. ਐੱਸ. ਐੱਸ. ਯੂਨਿਟ ਨੇ ਐਡਵੈਂਚਰ/ਹਾਈਕਿੰਗ ਟ੍ਰੈਕਿੰਗ ਕੈਂਪ 'ਚ ਲਿਆ ਭਾਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਡੇਅ
Ad Position 24