ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ 11 ਅਪ੍ਰੈਲ ਨੂੰ ਸਜਾਏ ਜਾ ਰਹੇ ਅੰਮਿ੍ਤ ਵੇਲਾ ਨਗਰ ਕੀਰਤਨ ਸੰਬੰਧੀ ਇਕਬਾਲ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਕਾਲੀ ਦਲ ਵਲੋਂ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵਲੋਂ ਮਿਲਾਪ ਚੌਕ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਤੇ ਨਗਰ ਕੀਰਤਨ 'ਚ ਸ਼ਾਮਲ ਸੰਗਤ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਗੁਰਬਚਨ ਸਿੰਘ ਮੱਕੜ, ਮਨਿੰਦਰਪਾਲ ਸਿੰਘ ਗੁੰਬਰ (ਸਕੱਤਰ ਜਨਰਲ), ਵਿਨੋਦ ਕੁਮਾਰ ਕੌਲ, ਮੁਨੀਸ਼ ਗਿੱਲ, ਸੁਰਜੀਤ ਸਿੰਘ (ਨੀਲਾਮਹਿਲ), ਰਵਿੰਦਰ ਸਿੰਘ ਸਵੀਟੀ, ਅੰਮਿ੍ਤ ਬੀਰ ਸਿੰਘ, ਰਾਜਬੀਰ ਸਿੰਘ ਸ਼ੰਟੀ, ਚਰਨਜੀਤ ਸਿੰਘ ਮਿੰਟਾ, ਮਨਬੀਰ ਸਿੰਘ ਅਕਾਲੀ, ਮਨਜੀਤ ਸਿੰਘ ਟ੍ਰਾਂਸਪੋਰਟਰ, ਜਸਬੀਰ ਸਿੰਘ ਦਕੋਹਾ, ਦਲਵਿੰਦਰ ਸਿੰਘ ਬੜਿੰਗ, ਪਵਿੰਦਰ ਸਿੰਘ ਪਿ੍ੰਸ, ਹਰਪ੍ਰੀਤ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਗਗਨਦੀਪ ਸਿੰਘ ਨਾਗੀ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ (ਸੈਂਟਰਲ ਟਾਊਨ), ਹਰਜੀਤ ਸਿੰਘ ਬਾਬਾ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਸ਼ਮਸ਼ੇਰ ਸਿੰਘ ਢੀਂਡਸਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਅਮਰਜੀਤ ਸਿੰਘ ਬਸਰਾ, ਹਰਦੀਪ ਸਿੰਘ ਸਿੱਧੂ, ਜਸਬੀਰ ਸਿੰਘ ਲਾਡੀ, ਬਸੰਤ ਸਿੰਘ, ਜਸਬੀਰ ਸਿੰਘ ਵਾਲੀਆ, ਗੁਲਜ਼ਾਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ ਨੰਦੜਾ, ਪਰਮਜੀਤ ਸਿੰਘ ਰੰਧਾਵਾ, ਉਂਕਾਰ ਸਿੰਘ ਰੰਧਾਵਾ, ਚਕਤਿਆ ਗੁਪਤਾ, ਤਜਿੰਦਰ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਅਰਜਨ ਬਹਿਲ, ਗੌਰਵ ਭਗਤ, ਅਮਿਤ ਕੁਮਾਰ, ਅਮਰਜੀਤ ਸਿੰਘ ਬਜਾਜ, ਜਗਦੇਵ ਸਿੰਘ ਜੰਗੀ, ਅਮਰਜੀਤ ਸਿੰਘ ਮੰਗਾ, ਸ਼ੇਰਗਿੱਲ, ਸਿਮਰਨ ਸਿੰਘ ਭਾਟੀਆ, ਜਸਦੀਪ ਸਿੰਘ ਸਿਡਾਨਾ, ਰਜੇਸ਼ ਕੁਮਾਰ, ਪਰਮਿੰਦਰ ਸਿੰਘ, ਅਸ਼ਵਨੀ ਕੁਮਾਰ, ਕਮਲ ਅਤੇ ਹੋਰ ਹਾਜ਼ਰ ਸਨ |