ਨੰਬਰਦਾਰ ਯੂਨੀਅਨ ਭੋਗਪੁਰ ਦੀ ਸਰਬਸੰਮਤੀ ਨਾਲ ਚੋਣ
ਨੰਬਰਦਾਰ ਯੂਨੀਅਨ ਭੋਗਪੁਰ ਦੀ ਸਰਬਸੰਮਤੀ ਨਾਲ ਹੋਈ ਚੋਣ ਉਪਰੰਤ ਪ੍ਰਧਾਨ ਕਮਲਜੀਤ ਸਿੰਘ ਡੱਲੀ, ਮਨਜੀਤ ਸਿੰਘ ਸੰਧਮ, ਮੁਕੇਸ਼ ਚੰਦਰ ਰਾਣੀ ਭੱਟੀ ਤੇ ਹੋਰ ਅਹੁਦੇਦਾਰ ਤੇ ਮੈਂਬਰ | ਤਸਵੀਰ : ਹੁਸਨ ਲਾਲ
<br/>
11-04-2026