ਬਠਿੰਡਾ, 15 ਅਪ੍ਰੈਲ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਮਸ਼ੀਨਾਂ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਹੋਟਲ ਵਿਵੇਕ ਇੰਟਰਨੈਸ਼ਨਲ ਨੇੜੇ ਜੋਤੀ ਚੌਕ ਸਿਵਲ ਲਾਈਨ ਰਾਮ ਰਾਜਾ ਟਾਵਰ ਜਲੰਧਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |