31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੇਂਟ ਸੋਲਜਰ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਸਵ. ਅਨਿਲ ਚੋਪੜਾ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 16-04-2026
ਜਲੰਧਰ, 15 ਅਪ੍ਰੈਲ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਅਨਿਲ ਚੋਪੜਾ ਜੋ ਕਿ 14 ਅਪ੍ਰੈਲ ਦੀ ਸਵੇਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ¢ ਇਸ ਸਦੀਵੀ ਵਿਛੋੜੇ ਦੇ ਮੌਕੇ 'ਤੇ ਸੇਂਟ ਸੋਲਜਰ ਗਰੁੱਪ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੇ ਸ਼ਰਧਾਂਜਲੀ ਭੇਟ ਕਰਨ ਲਈ ਸ਼ੋਕ ਸਭਾਵਾਂ ਦਾ ਆਯੋਜਨ ਕੀਤਾ¢ ਇਸ ਦÏਰਾਨ, ਲੈਪਰੋਸੀ ਆਸ਼ਰਮ ਪਰਿਵਾਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਫ਼ੋਟੋ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕੀਤਾ¢ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸਕੂਲ ਅਤੇ ਕਾਲਜ ਦੇ ਡਾਇਰੈਕਟਰਾਂ ਅਤੇ ਪਿ੍ੰਸੀਪਲਾਂ ਨੇ ਕਿਹਾ ਕਿ ਅਨਿਲ ਚੋਪੜਾ ਇੱਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਸੀ¢ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖਿਆ ਅਤੇ ਸਮਾਜ ਸੇਵਾ ਲਈ ਸਮਰਪਿਤ ਕਰ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਸਕਾਈ ਰਾਈਡਰਜ਼ ਤੇ ਫਗਵਾੜਾ ਰਾਈਡਰਜ਼ ਦੀ ਟੀਮ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਾਈਕਲ ਦੌੜ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਲਗਾਇਆ ਨਵਾਂ ਕੈਸ਼ ਰਸੀਦ ਸਾਫ਼ਟਵੇਅਰ
Ad Position 24