22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁੰਮ ਹੋਏ ਮੋਬਾਈਲ ਟਰੇਸ ਕਰ ਕੇ ਮਾਲਕਾਂ ਨੂੰ ਕੀਤੇ ਵਾਪਸ

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਵੈਸਟ ਦੀ ਪੁਲਿਸ ਨੇ ਏ. ਸੀ. ਪੀ. ਆਤਿਸ਼ ਭਾਟੀਆ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਕਈ ਲੋਕਾਂ ਦੇ ਗੁੰਮ ਹੋਏ ਮੋਬਾਈਲ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ | ਇਸ ਸੰਬੰਧੀ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਹਲਕਾ ਵੈਸਟ ਵਿਚ ਪਿਛਲੇ ਦਿਨਾਂ ਦੌਰਾਨ ਕਈ ਲੋਕਾਂ ਦੇ ਮੋਬਾਈਲ ਗੁੰਮ ਹੋ ਗਏ ਸਨ | ਇਸ ਸੰਬੰਧੀ ਕਾਰਵਾਈ ਕਰਦੇ ਹੋਏ ਪੰਜ ਮੋਬਾਈਲ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ | ਇਸ ਮੌਕੇ ਮੋਬਾਈਲ ਮਾਲਕਾਂ ਨੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਰਜੀਤ ਵਾਲੀਆ ਨੇ ਜ਼ਿਲ੍ਹੇ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ 'ਤੇ ਪਾਇਆ ਚਾਨਣਾ ਅਗਲੀ ਖ਼ਬਰ ਬੱਚਿਆਂ ਦੀਆਂ ਸਾਹ ਨਾਲ ਸੰਬੰਧਤ ਬਿਮਾਰੀਆਂ 'ਤੇ ਚਰਚਾ ਲਈ ਕਾਨਫ਼ਰੰਸ 19 ਨੂੰ -ਡਾ. ਰੰਧਾਵਾ
Ad Position 24