02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੈਡਮਿੰਟਨ ਖਿਡਾਰੀ ਫ਼ਤਹਿ ਸਿੰਘ ਵਲੋਂ 10ਵੀਂ ਕਲਾਸ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਡਾ. ਜਤਿੰਦਰ ਸਾਬੀ)-ਰਾਜ ਪੱਧਰ ਦੇ ਬੈਡਮਿੰਟਨ ਖਿਡਾਰੀ ਫਤਿਹ ਸਿੰਘ ਲੁਬਾਣਾ ਨੇ ਜੋ ਸਵਾਮੀ ਸੰਤ ਦਾਸ ਪਬਲਿਕ ਸਕੂਲ ਦਾ ਵਿਦਿਆਰਥੀ ਹੈ | ਇਸ ਨੇ 10 ਕਲਾਸ ਦੀ ਬੋਰਡ ਦੀ ਪ੍ਰੀਖਿਆ 'ਚੋਂ 96 ਫੀਸਦੀ ਅੰਕ ਲੈ ਕੇ ਮਾਣਮੱਤੀ ਪ੍ਰਾਪਤੀ ਕੀਤੀ, ਜੋ ਕਿ ਇਕ ਖਿਡਾਰੀ ਲਈ ਮਾਣ ਵਾਲੀ ਗੱਲ ਕਿਉਂਕਿ ਇਸ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਵਿਚ ਵੀ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਕੇ ਚੰਗੀ ਰਵਾਇਤ ਪਾਈ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਪੰਜਾਬੀਜ਼ ਫਾਊਾਡੇਸ਼ਨ ਵਲੋਂ ਵਿਦਿਆਰਥੀਆਂ ਦੀ ਆਰਥਿਕ ਮਦਦ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਟਾਫ਼ ਟ੍ਰੇਨਿੰਗ ਇੰਸਟੀਚਿਊਟ ਵਲੋਂ ਧਾਰਮਿਕ ਸਮਾਗਮ
Ad Position 24
No active advertisement