ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪ੍ਰਦੀਪ ਕੁਮਾਰ ਨੇ ਆਦਮਪੁਰ ਵਿਖੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 18-04-2026
ਆਦਮਪੁਰ, 17 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਤਹਿਤ ਨਵ-ਨਿਯੁਕਤ ਤਹਿਸੀਲਦਾਰ ਪ੍ਰਦੀਪ ਕੁਮਾਰ ਨੇ ਤਹਿਸੀਲ ਦਫ਼ਤਰ ਆਦਮਪੁਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਦਫ਼ਤਰ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਅਹੁਦਾ ਸੰਭਾਲਣ ਉਪਰੰਤ ਤਹਿਸੀਲਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਤਰਜੀਹ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ | ਇਸ ਮੌਕੇ ਮਾਲ ਵਿਭਾਗ ਦੇ ਕਾਨੂੰਗੋ, ਪਟਵਾਰੀ ਤੇ ਦਫ਼ਤਰੀ ਸਟਾਫ਼ ਦੇ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24
No active advertisement