18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਉਰਮਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ)– ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਉਰਮਲ ਸਿੰਘ ਭੁੱਲਰ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 21 ਅਪ੍ਰੈਲ ਦਿਨ ਮੰਗਲਵਾਰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ, ਸਲੇਮਪੁਰ ਮੁਸਲਮਾਨਾਂ ਨੇੜੇ ਵੇਰਕਾ ਮਿਲਕ ਪਲਾਂਟ, ਜਲੰਧਰ ਵਿਖੇ ਪਵੇਗਾ | ਉਰਮਲ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ ਉੱਤਰੀ ਵਿੰਗ ਦੀ ਪ੍ਰਧਾਨ ਸਤਨਾਮ ਕੌਰ ਦੇ ਭਰਾਤਾ ਸਨ | ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਅੱਜ ਬੰਦ ਰਹੇਗੀ ਬਿਜਲੀ ਅਗਲੀ ਖ਼ਬਰ ਰਾਠੌਰ ਨੇ ਬੀ. ਐਲ. ਸੰਤੋਸ਼ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
Ad Position 24