10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਉਦਯੋਗਪਤੀਆਂ ਤੇ ਵਪਾਰੀਆਂ ਵਲੋਂ ਡੀ. ਸੀ. ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)-ਜਲੰਧਰ ਇੰਡਸਟਰੀਅਲ ਐਂਡ ਟਰੋਡਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਵਫਦ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ | ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ ਦੀ ਅਗਵਾਈ 'ਚ ਮਿਲੇ ਵਫਦ ਨੇ ਡੀ. ਸੀ. ਵਾਲੀਆ ਨੂੰ ਗੁਲਦਸਤਾ ਭੇਟ ਕਰਦੇ ਸਵਾਗਤ ਕੀਤਾ ਤੇ ਜੀ ਆਇਆਂ ਆਖਿਆ | ਉਦਯੋਗਪਤੀਆਂ ਤੇ ਵਪਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਆਪਣੀ ਜਥੇਬੰਦੀ ਦੀਆਂ ਸਰਗਰਮੀਆਂ ਬਾਰੇ ਜਾਣੂ ਕਰਵਾਇਆ | ਡਿਪਟੀ ਕਮਿਸ਼ਨਰ ਵਾਲੀਆ ਨੇ ਜਲੰਧਰ ਇੰਡਸਟਰੀਅਲ ਐਂਡ ਟਰੋਡਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇ ਭਰੋਸਾ ਦਿੱਤਾ | ਵਫਦ 'ਚ ਗੁਰਸ਼ਰਨ ਸਿੰਘ ਤੋਂ ਇਲਾਵਾ ਗੁਰਬਖਸ਼ ਸਿੰਘ ਜੁਨੇਜਾ, ਰਾਕੇਸ਼ ਬਹਿਲ, ਰਾਜੂ ਵਿਰਕ, ਰਾਜ ਕੁਮਾਰ ਹਰਜਾਈ, ਅਸ਼ੋਕ ਮਾਗੋ, ਸੰਜੀਵ ਢੀਂਗਰਾ ਤੇ ਜਸਵਿੰਦਰ ਸਿੰਘ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸੰਬੰਧੀ ਸੈਂਟਰਲ ਟਾਊਨ ਵਿਖੇ ਚੱਲ ਰਹੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਐਸ. ਡੀ. ਐਮ. ਖਰੜ ਵਲੋਂ ਠੇਕੇਦਾਰਾਂ ਤੇ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24