10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਸ਼ਿਵ)-ਅੱਜ ਨਗਰ ਨਿਗਮ ਵਿਖੇ ਪ੍ਰਧਾਨ ਰਿੰਪੀ ਕਲਿਆਣ ਦੇ ਦਫਤਰ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ | ਇਕ ਮੌਕੇ ਕੇਕ ਕੱਟਿਆ | ਇਸ ਮੌਕੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਲੁਧਿਆਣੇ ਤੋਂ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਵਲੋਂ ਦੇਸ਼ ਦੀ ਤਰੱਕੀ ਲਈ ਕੀਤੇ ਗਏ ਕੰਮਾਂ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲ ਕੇ ਹੀ ਦੇਸ਼ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਜਾਇਆ ਜਾ ਸਕਦਾ ਹੈ | ਇਸ ਤੋਂ ਪਹਿਲਾਂ ਵਿਜੇ ਦਾਨਵ ਦਾ ਸਮਾਗਮ 'ਚ ਪੱੁਜਣ 'ਤੇ ਪ੍ਰਧਾਨ ਰਿੰਪੀ ਕਲਿਆਣ ਵਲੋਂ ਵਿਜੇ ਦਾਨਵ ਦਾ ਭਰਵਾਂ ਸਵਾਗਤ ਕੀਤਾ | ਪ੍ਰਧਾਨ ਰਿੰਪੀ ਕਲਿਆਣ ਦੇ ਨਾਲ ਅਸ਼ੋਕ ਵਾਲਮੀਕਿ, ਹਰਦੇਵ ਨਾਹਰ, ਸੂਰਜ ਵਾਲਮੀਕਿ, ਰਾਜੇਸ਼ ਸੋਂਧੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਜਲੰਧਰ ਪ੍ਰੀਮੀਅਰ ਲੀਗ ਤਹਿਤ ਕਿ੍ਕਟ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ <br/>
Ad Position 24