08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੀਏਾਵਾਲ ਅਰਾਈਆਂ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸÏ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 22-04-2026
ਸ਼ਾਹਕੋਟ, 21 ਅਪ੍ਰੈਲ (ਬਾਂਸਲ)-ਸਰਕਾਰੀ ਮਿਡਲ ਸਕੂਲ ਮੀਏਾਵਾਲ ਅਰਾਈਆਂ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਇੰਚਾਰਜ ਨਰਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਨਮੋਲ ਥਾਪਰ ਨੇ 542 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਅਰਮਾਨ ਮਹੇ ਨੇ 528 ਅੰਕ ਪ੍ਰਾਪਤ ਕਰਕੇ ਦੂਜਾ ਤੇ ਯੁਵਰਾਜ ਨੇ 512 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਨੂੰ ਸਕੂਲ ਦੇ ਸਮੂਹ ਅਤੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਦੱਸਿਆ | ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਮੁਖੀ ਨੇ ਉਨ੍ਹਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮÏਕੇ ਅਮਿਤਾ, ਮਨਜੀਤ ਕÏਰ, ਰੰਜਨਾ, ਹਰਮਨ, ਪ੍ਰੀਤੀ, ਕਮਲਾ ਦੇਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾ ਮਾਤਾ ਪੰਜਾਬ ਕÏਰ ਨੰਗਲ ਅੰਬੀਆਂ ਵਿਖੇ ਕਰਵਾਇਆ ਸਾਲਾਨਾ ਛਿੰਝ ਮੇਲਾ <br/> ਅਗਲੀ ਖ਼ਬਰ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ-ਡੀ. ਐਸ. ਪੀ. ਬੱਲ <br/>
Ad Position 24