21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨੰਬਰਦਾਰ ਯੂਨੀਅਨ ਭੋਗਪੁਰ ਦੇ ਅਹੁਦੇਦਾਰਾਂ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 23-04-2026
ਕਿਸ਼ਨਗੜ੍ਹ 22 ਅਪ੍ਰੈਲ (ਹੁਸਨ ਲਾਲ) ਨੰਬਰਦਾਰ ਯੂਨੀਅਨ ਭੋਗਪੁਰ ਦੇ ਅਹੁਦੇਦਾਰ ਜਿਨਾਂ ਵਿੱਚ ਪ੍ਰਧਾਨ ਕਮਲਜੀਤ ਸਿੰਘ ਡੱਲੀ, ਸੀਨੀਅਰ ਮੀਤ ਪ੍ਰਧਾਨ ਮੁਕੇਸ਼ ਚੰਦਰ ਰਾਣੀ ਭੱਟੀ, ਮਨਜੀਤ ਸਿੰਘ ਸੰਧਰਾ, ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲੀ, ਮੀਤ ਪ੍ਰਧਾਨ ਸਮਿੱਤਰ ਸਿੰਘ ਡੱਲਾ, ਭੁਪਿੰਦਰ ਸਿੰਘ ਬਹਿਰਾਮ ਆਦਿ ਨੇ ਨਵੇਂ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ ਇਸ ਮÏਕੇ ਤੇ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ ਤੇ ਜੀ ਆਇਆ ਕਿਹਾ¢ ਇਸ ਮÏਕੇ ਨੰਬਰਦਾਰ ਯੂਨੀਅਨ ਭੋਗਪੁਰ ਦੇ ਪ੍ਰਧਾਨ ਕਮਲਜੀਤ ਸਿੰਘ ਡੱਲੀ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਸਟੇਡੀਅਮ ਬਾਰੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਵਿਚਾਰ ਵਟਾਂਦਰਾ ਕੀਤਾ¢ ਜਿੱਥੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਮੂਹ ਅਹੁਦੇਦਾਰਾਂ ਨੂੰ ਨੰਬਰਦਾਰ ਯੂਨੀਅਨ ਭੋਗਪੁਰ ਅਤੇ ਖੇਡ ਸਟੇਡੀਅਮ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ¢ ਇਸ ਮÏਕੇ ਨੰਬਰਦਾਰ ਯੂਨੀਅਨ ਭੋਗਪੁਰ ਦੇ ਅਹੁਦੇਦਾਰਾਂ ਵੱਲੋਂ ਵੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਪ੍ਰਸ਼ਾਸਨ ਕੰਮਾਂ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਭੋਗਪੁਰ ਆਉਣ ਲਈ ਬੇਨਤੀ ਵੀ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਕਮਾਲਪੁਰ ਰੋਡ 'ਤੇ ਲੁਟੇਰਿਆਂ ਨੇ ਡਾਕਟਰ ਨੂੰ ਜ਼ਖ਼ਮੀ ਕਰਕੇ ਲੁੱਟਿਆ ਅਗਲੀ ਖ਼ਬਰ ਸੇਵਾ ਮੁਕਤ ਪਿ੍ੰਸੀਪਲ ਬਹਾਦਰ ਸਿੰਘ ਨਹੀਂ ਰਹੇ
Ad Position 24