18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਚੰਦਨ ਗਰੇਵਾਲ ਨੇ ਡਰਾਈਵਰ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-04-2026
ਜਲੰਧਰ, 23 ਅਪ੍ਰੈਲ (ਸ਼ਿਵ)-ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਜਲੰਧਰ ਨਗਰ ਨਿਗਮ ਦੇ ਡਰਾਈਵਰ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਜੋ ਮੁਲਾਜ਼ਮ ਆਪਣੀ ਡਿਊਟੀ ਨੂੰ ਤਨ ਦੇਹੀ ਲਈ ਨਿਭਾਅ ਰਹੇ ਹਨ | ਉਨ੍ਹਾਂ ਨੂੰ ਹÏਸਲਾ ਦਿੱਤਾ | ਚੇਅਰਮੈਨ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਜੀ ਦੀ ਕੋਈ ਵੀ ਤਕਲੀਫ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਸ਼ਹਿਰ ਆਪਣਾ ਹੈ ਸ਼ਹਿਰ ਵਾਸੀ ਵੀ ਆਪਣੇ ਹਨ | ਸ਼ਹਿਰ ਨੂੰ ਸਾਫ ਸੁਥਰਾ ਵੀ ਆਪਾਂ ਹੀ ਬਣਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਸੋਮਰਸੈਟ ਇੰਟਨੈਸ਼ਨਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਧਰਤੀ ਦਿਵਸ ਅਗਲੀ ਖ਼ਬਰ ਮੈਰੀਟੋਰੀਅਸ ਸਕੂਲਾਂ ਤੇ ਸਕੂਲ ਆਫ਼ ਐਮੀਨੈਸ 'ਚ ਕਿਉਂ ਬੰਦ ਨੇ ਖਿਡਾਰੀਆਂ ਲਈ ਬੂਹੇ
Ad Position 24