ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਦੇ ਸ਼ਾਮਿਲ ਹੋਣ ਨਾਲ ਭਾਜਪਾ ਹੋਵੇਗੀ ਹੋਰ ਮਜ਼ਬੂਤ-ਰਾਠੌਰ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਸ਼ਿਵ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਦੇ ਭਾਜਪਾ ਪਰਿਵਾਰ ਵਿਚ ਸ਼ਾਮਿਲ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਇਹ ਪੰਜਾਬ ਦੀ ਰਾਜਨੀਤੀ ਵਿਚ ਸਕਾਰਾਤਮਕ ਬਦਲਾਅ ਦਾ ਸੰਕੇਤ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਤਜਰਬੇਕਾਰ ਤੇ ਲੋਕ-ਪੱਖੀ ਆਗੂਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਦੀ ਸੰਗਠਨਾਤਮਕ ਤਾਕਤ ਅਤੇ ਵਿਚਾਰਧਾਰਾ ਨੂੰ ਨਵੀਂ ਊਰਜਾ ਮਿਲੇਗੀ ਅਤੇ ਸੂਬੇ ਵਿਚ ਵਿਕਾਸ ਤੇ ਸੁਸ਼ਾਸਨ ਦੇ ਭਾਜਪਾ ਦੇ ਏਜੰਡੇ ਨੂੰ ਹੋਰ ਹੁਲਾਰਾ ਤੇ ਤਾਕਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਵਲੋਂ ਸੰਸਦ ਮੈਂਬਰਾਂ ਦਾ ਸਵਾਗਤ ਅਗਲੀ ਖ਼ਬਰ ਮੇਅਰ, ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਨਿਗਮ ਯੂਨੀਅਨ ਵਲੋਂ ਹੜਤਾਲ ਖ਼ਤਮ
Ad Position 24
No active advertisement