ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਕਾਲੀ ਦਲ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 25-04-2026
ਸ਼ਾਹਕੋਟ, 24 ਅਪ੍ਰੈਲ (ਸੁਖਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ (ਸੰਨੀ ਗਿੱਲ) ਗੁਰਦੁਆਰਾ ਬਾਬਾ ਸੁਖਚੈਨ ਦਾਸ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਨਤਮਸਤਕ ਹੋਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸੰਜੀਤ ਸਿੰਘ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਜਥੇ. ਕਲਿਆਣ ਨੇ ਕਿਹਾ ਕਿ ਸੰਜੀਤ ਸਿੰਘ ਜਿਥੇ ਪਾਰਟੀ ਦੀ ਦਿਨ-ਰਾਤ ਸੇਵਾ ਕਰ ਰਹੇ ਹਨ, ਉਥੇ ਸਮਾਜ ਸੇਵਾ ਦੇ ਖੇਤਰ 'ਚ ਵੀ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹਰਮਨਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਵਰਿੰਦਰਪਾਲ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਦੇ ਪੱਤਰਕਾਰਾਂ ਨੂੰ ਜਲਦ ਮਿਲੇਗਾ ਪ੍ਰੈੱਸ ਕਲੱਬ-ਦਰਸ਼ਨ ਸਿੰਘ ਕਰਵਲ ਅਗਲੀ ਖ਼ਬਰ ਹਲਕਾ ਇੰਚਾਰਜ ਕਾਂਗਰਸ ਰਾਜਿੰਦਰ ਸਿੰਘ ਨੇ 'ਆਪ' ਦੀ ਸਰਕਾਰ 'ਤੇ ਸਾਧੇ ਨਿਸ਼ਾਨੇ
Ad Position 24
No active advertisement