15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੀ. ਟੀ. ਐਮ. ਆਰੀਆ ਕਾਲਜ ਨੂਰਮਹਿਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਕੀਤੀ ਪ੍ਰਾਪਤ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਨੂਰਮਹਿਲ, 25 ਅਪ੍ਰੈਲ (ਤਜਿੰਦਰ ਕੁਮਾਰ)-ਪਿ੍ੰਸੀਪਲ ਇੰਦਰਜੀਤ ਕÏਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪੀ. ਟੀ. ਐਮ. ਆਰੀਆ ਕਾਲਜ ਦੇ ਪੀ. ਜੀ. ਡੀ. ਸੀ. ਏ ਸਮੈਸਟਰ ਪਹਿਲੇ ਦੀ ਵਿਦਿਆਰਥਣ ਸੁਖਵੀਰ ਕÏਰ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬੀ. ਬੀ. ਏ. ਸਮੈਸਟਰ ਪਹਿਲਾਂ ਦੀ ਵਿਦਿਆਰਥਣ ਮੁਸਕਾਨ ਤੇ ਜਸ਼ਨਪ੍ਰੀਤ ਸਿੰਘ ਨੇ ਯੂਨੀਵਰਸਿਟੀ 'ਚੋਂ ਕਰਮਵਾਰ ਪਹਿਲਾਂ ਤੇ ਦੂਜਾ ਸਥਾਨ ਹਾਸਿਲ ਕੀਤਾ | ਇਹ ਪੂਰੇ ਕਾਲਜ ਲਈ ਤੇ ਅਧਿਆਪਕਾਂ ਲਈ ਬੜੇ ਮਾਣ ਵਾਲੀ ਗੱਲ ਹੈ | ਵਿਦਿਆਰਥਣ ਸੁਖਵੀਰ ਕÏਰ ਨੇ ਯੂਨੀਵਰਸਿਟੀ 'ਚੋਂ ਪੁਜੀਸ਼ਨ ਹਾਸਿਲ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਂਅ ਰੋਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਇੰਦਰਜੀਤ ਕÏਰ ਨੇ ਸਮੂਹ ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਐੱਸ. ਡੀ. ਐਮ. ਫਿਲੌਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਚੌਧਰੀ ਵਲੋਂ ਦਾਣਾ ਮੰਡੀ ਫਿਲੌਰ ਦੇ ਦੌਰੇ ਮੌਕੇ ਲਿਫ਼ਟਿੰਗ ਪ੍ਰਕਿਰਿਆ ਦਾ ਮੁਆਇਨਾ <br/>
Ad Position 24