05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਰਾਜ ਕੁਮਾਰ ਰਾਜੂ ਨੂੰ ਸਦਮਾ-ਚਾਚੇ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਜਸਪਾਲ ਸਿੰਘ)-ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕਿ੍ਸ਼ਨ ਲਾਲ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ 28 ਅਪ੍ਰੈਲ ਨੂੰ ਦੁਪਹਿਰ 1 ਵਜੇ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਦੌਰਾਨ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਰਾਜ ਕੁਮਾਰ ਰਾਜੂ ਨਾਲ ਦੁੱਖ ਸਾਂਝਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ., ਸੀ. ਪੀ. ਆਈ. ਐੱਮ. ਤੇ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਵਲੋਂ ਸਾਂਝੀ ਮੀਟਿੰਗ ਅਗਲੀ ਖ਼ਬਰ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਦਾ ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਗੈਸਾ ਵਲੋਂ ਵਿਸ਼ੇਸ਼ ਸਨਮਾਨ
Ad Position 24