ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਜਪਾ ਆਗੂਆਂ ਨੇ ਅਭਿਆਸ ਕਲਾਸਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ <br/>

Ad Position 21
No active advertisement
ਅਜੀਤ ਡੈਸਕ 02-05-2026
ਜਲੰਧਰ, 1 ਮਈ (ਸ਼ਿਵ)- ਅੱਜ ਭਾਜਪਾ ਜਲੰਧਰ ਸ਼ਹਿਰ ਪੱਛਮੀ ਹਲਕੇ ਦੇ ਇੰਚਾਰਜ ਸ਼ੀਤਲ ਅੰਗੁਰਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਮੰਡਲ ਪ੍ਰਧਾਨ ਕੁਨਾਲ ਸ਼ਰਮਾ, ਮੁਨੀਸ਼ ਬਾਲ ਅਤੇ ਅਜੇ ਠਾਕੁਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ ¢ ਮੀਟਿੰਗ ਦÏਰਾਨ ਭਾਜਪਾ ਆਗੂਆਂ ਨੇ ਆਉਣ ਵਾਲੇ ਜ਼ਿਲ੍ਹਾ ਪੱਧਰੀ ਅਭਿਆਸ ਕਲਾਸ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ¢ ਉਨ੍ਹਾਂ ਪੱਛਮੀ ਵਿਧਾਨ ਸਭਾ ਹਲਕੇ ਵਿਚ ਐੱਸ.ਆਈ.ਆਰ. ਨੂੰ ਲਾਗੂ ਕਰਨ 'ਤੇ ਵੀ ਚਰਚਾ ਕੀਤੀ¢ ਇਸ ਮÏਕੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮÏਜੂਦਾ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਅਸਫਲ ਰਹੀ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਬੰਗਾਲ ਤੋਂ ਬਾਅਦ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਪੱਛਮੀ ਵਿਧਾਨ ਸਭਾ ਹਲਕੇ ਤੋਂ ਹਰ ਤਰ੍ਹਾਂ ਦੇ ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਵਪਾਰੀਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਸਕੂਲਾਂ 'ਚ ਹੈੱਡ ਬੁਆਏ ਤੇ ਹੈੱਡ ਗਰਲ ਵਜੋਂ ਵਿਦਿਆਰਥੀਆਂ ਦੀ ਚੋਣ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24
No active advertisement