ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਬਕਾ ਮੰਤਰੀ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ <br/>
ਅਜੀਤ ਡੈਸਕ
03-05-2026
ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਦੇ ਅਹੁਦੇਦਾਰਾਂ ਵਲੋਂ ਅਤੇ ਪਹੁੰਚੀ ਸਮੂਹ ਸੰਗਤ ਵਲੋਂ ਇਹ ਮੰਗ ਕੀਤੀ ਗਈ ਕਿ ਸਾਬਕਾ ਮੰਤਰੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਕਿ ਉਨਾਂ ਵਲੋਂ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਝੂਠਾ ਬਿਆਨ ਦਿੱਤਾ ਗਿਆ ਹੈ ਤੇ ਨਾਲ ਹੀ ਵਿਰੋਧੀ ਧਿਰ ਦੇ ਆਗੂ 'ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ ਜੋ ਪਿਛਲੇ ਸਮੇਂ ਕਿਸੇ ਤੱਥ ਸਬੂਤਾਂ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਰਹਿੰਦੇ ਹਨ | ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾਵੇ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਲੰਧਰ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਬਾਜਵਾ , ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਛੀਨਾ, ਜਨਰਲ ਸਕੱਤਰ ਭਾਨ ਸਿੰਘ, ਲਖਬੀਰ ਸਿੰਘ , ਕੇ.ਪੀ ਸਿੰਘ ਅÏਲਖ, ਅੰਗਰੇਜ਼ ਸਿੰਘ, ਸ਼ਿਵ ਕਾਲਰਾ (ਲੰਮਾ ਪਿੰਡ), ਗੁਰਪ੍ਰੀਤ ਸਿੰਘ ਭੋਗਪੁਰ, ਤਜਿੰਦਰ ਸਿੰਘ ਖ਼ਾਲਸਾ ਬੇਅੰਤ ਨਗਰ, ਜਸਵਿੰਦਰ ਕÏਰ, ਅੰਮਿ੍ਤ ਕÏਰ,ਤਰਸੇਮ ਸਿੰਘ, ਰਜਿੰਦਰ ਸਿੰਘ ਰਾਜਾ, ਮਨਜੀਤ ਸਿੰਘ ਬੰਟੀ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਲਹÏਰੀਆ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ,ਰਮਨ ਸਿੰਘ ਖ਼ਾਲਸਾ, ਗੁਰਸਿਮਰਨ ਸਿੰਘ, ਅਮਨ ਸਿੰਘ, ਹਰਮੀਤ ਸਿੰਘ, ਕੁਲਬੀਰ ਸਿੰਘ, ਨਿਹਾਲ ਸਿੰਘ, ਸਰਬਜੀਤ ਸਿੰਘ, ਸਚਲੀਨ ਸਿੰਘ, ਗੁਰਦੀਪ ਸਿੰਘ ਲਿਦਰਾਂ, ਕਸ਼ਮੀਰ ਸਿੰਘ ਖ਼ਾਲਸਾ ਅਤੇ ਹੋਰ ਵੀ ਲੋਕ ਹਾਜ਼ਰ ਸਨ |