ਡਵੀਜ਼ਨਲ ਕਮਿਸ਼ਨਰ ਰਾਮਵੀਰ ਸਿੰਘ ਨੇ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਕੀਤੀ ਮੁਕੰਮਲ
ਜਨਗਣਨਾ-2027 ਤਹਿਤ ਸਨਿਚਰਵਾਰ ਨੂੰ ਆਪਣੇ ਦਫ਼ਤਰ 'ਚ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਪੂਰੀ ਕਰਦੇ ਹੋਏ ਡਵੀਜ਼ਨਲ ਕਮਿਸ਼ਨਰ ਰਾਮਵੀਰ ਸਿੰਘ | ਨਾਲ ਹਨ ਚਾਰਜ ਅਫਸਰ-ਕਮ-ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸਪਰਡੈਂਟ ਅਸ਼ੋਕ ਵਧਾਵਨ ਅਤੇ ਹੋਰ | ਤਸਵੀਰ-ਜੀਪੀ ਸਿੰਘ |
<br/>
03-05-2026