15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਏ.ਪੀ.ਜੇ. ਸਕੂਲ ਰਾਮਾ ਮੰਡੀ 'ਚ ਮਜ਼ਦੂਰ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026

ਜਲੰਧਰ, 2 ਮਈ (ਪਵਨ ਖਰਬੰਦਾ)-ਏ.ਪੀ. ਜੇ. ਸਕੂਲ ਹੁਸ਼ਿਆਰਪੁਰ ਰੋਡ ਜਲੰਧਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ ¢ ਇਸ ਮੌਕੇ ਪਿ੍ੰਸੀਪਲ ਏ.ਕੇ. ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖਾਸ ਸਭਾ ਦਾ ਆਯੋਜਨ ਕੀਤਾ ਗਿਆ ¢ ਸਭਾ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਕਿਰਤੀ ਦੇ ਮਨ ਅੰਦਰਲੇ ਜਜ਼ਬੇ ਨੂੰ ਸਮਰਪਿਤ ਇੱਕ ਗਰੁੱਪ ਡਾਂਸ ਨਾਲ ਕੀਤੀ ¢ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਸੰਬੰਧ 'ਚ ਵਿਚਾਰ ਅਤੇ ਕਵਿਤਾਵਾਂ ਪੇਸ਼ ਕੀਤੀਆਂ ¢ ਇਹ ਵਿਸ਼ੇਸ ਦਿਨ ਉਨ੍ਹਾਂ ਦੀ ਮਿਹਨਤ ਅਤੇ ਦਿ੍ੜ ਸੰਕਲਪ ਨੂੰ ਸਮਰਪਿਤ ਕਰਕੇ ਮਨਾਇਆ ਗਿਆ ¢ ਵਿਦਿਆਰਥੀਆਂ ਨੇ ਕਾਰਡਾਂ ਅਤੇ ਗੁਲਦਸਤਿਆਂ ਨਾਲ ਸੁਪੋਰਟ ਸਟਾਫ਼ ਦਾ ਸਨਮਾਨ ਕੀਤਾ ¢ ਸਮਾਗਮ ਦੇ ਅੰਤ 'ਚ ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਲਵਲੀਨ ਬੱਗਾ ਨੇ ਸਭ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ¢ ਉਨ੍ਹਾਂ ਕਿਹਾ ਕਿ ਸਾਨੂੰ ਹਰ ਕਿੱਤੇ ਅਤੇ ਕਿਰਤੀ ਦਾ ਸਨਮਾਨ ਕਰਨਾ ਚਾਹੀਦਾ ਹੈ ¢

Ad Position 22
No active advertisement
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਬੁੱਧ ਪੂਰਨਿਮਾ ਮਨਾਈ <br/> ਅਗਲੀ ਖ਼ਬਰ ਸੁਸ਼ੀਲ ਦੁਸਾਂਝ ਨੂੰ ਮਿਲੇਗਾ 'ਸੰਤ ਜਗਦੀਸ਼ ਸਿੰਘ ਵਰਿਆਮ ਯਾਦਗਾਰੀ ਪੁਰਸਕਾਰ'
Ad Position 24