15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਛੋਟੀਆਂ ਸਨਅਤੀ ਇਕਾਈਆਂ ਨੂੰ ਸਬਸਿਡੀ ਮਿਲਣੀ ਸ਼ਲਾਘਾਯੋਗ-ਕਪੂਰ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਜਲੰਧਰ, 2 ਮਈ (ਸ਼ਿਵ)-ਜਲੰਧਰ ਭਾਜਪਾ ਦੇ ਜਨਰਲ ਸਕੱਤਰ ਰਾਜੇਸ਼ ਕਪੂਰ ਨੇ ਆਪਣੀ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਐਮ.ਐਸ.ਐਮ.ਈ. ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਪੁਰਾਣੀਆਂ ਮਸ਼ੀਨਾਂ ਦੀ ਥਾਂ ਨਵੀਂ ਤਕਨੀਕ ਅਪਣਾਉਣ 'ਤੇ 25, ਫੀਸਦੀ ਤੱਕ ਸਬਸਿਡੀ ਦੇਣ ਦੀ ਯੋਜਨਾ ਉਦਯੋਗ ਜਗਤ ਲਈ ਬਹੁਤ ਹੀ ਸਰਾਹਣਯੋਗ ਅਤੇ ਦੂਰਦਰਸ਼ੀ ਕਦਮ ਹੈ¢ ਇਸ ਯੋਜਨਾ ਨਾਲ ਜਲੰਧਰ ਸਮੇਤ ਦੇਸ਼ ਭਰ ਦੇ ਸੁਖਮ, ਛੋਟੇ ਅਤੇ ਮੱਧਮ ਉਦਯੋਗਾਂ ਨੂੰ ਨਵੀਂ ਤਾਕਤ ਮਿਲੇਗੀ¢ ਆਧੁਨਿਕ ਮਸ਼ੀਨਰੀ ਦੇ ਇਸਤੇਮਾਲ ਨਾਲ ਉਤਪਾਦਨ ਸਮਰੱਥਾ ਵਿੱਚ ਵਾਧਾ ਹੋਵੇਗਾ, ਲਾਗਤ ਘਟੇਗੀ ਅਤੇ ਉਦਯੋਗਾਂ ਦੀ ਗੁਣਵੱਤਾ ਅਤੇ ਮੁਕਾਬਲੇ ਦੀ ਸਮਰੱਥਾ ਵਿਸ਼ਵ ਪੱਧਰ 'ਤੇ ਮਜ਼ਬੂਤ ਹੋਵੇਗੀ¢ ਖ਼ਾਸ ਕਰਕੇ ਜਲੰਧਰ ਦੇ ਖੇਡ ਉਦਯੋਗ, ਹੈਂਡ ਟੂਲਜ਼ ਅਤੇ ਹੋਰ ਮੈਨੂਫੈਕਚਰਿੰਗ ਸੈਕਟਰ ਲਈ ਇਹ ਯੋਜਨਾ ਬਹੁਤ ਲਾਭਦਾਇਕ ਸਾਬਤ ਹੋਵੇਗੀ¢ ਇਸ ਨਾਲ ਛੋਟੇ ਉਦਯੋਗਪਤੀਆਂ ਨੂੰ ਤਕਨੀਕੀ ਉਨੱਤੀ ਦਾ ਮÏਕਾ ਮਿਲੇਗਾ ਅਤੇ ਉਹ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਸਕਣਗੇ¢
Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਰੋਸ ਪ੍ਰਦਰਸ਼ਨ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾ... ਅਗਲੀ ਖ਼ਬਰ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਤੇ ਸਕੱਤਰ ਨਿਯੁਕਤ
Ad Position 24