15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਵੰਡੀ ਅੰਮਿ੍ਤਧਾਰੀ ਵਿਦਿਆਰਥੀਆਂ 'ਚ ਵਜ਼ੀਫਾ ਰਾਸ਼ੀ <br/>

Ad Position 21
repet_subhas-goyals [Copy P29]
ਅੰਮਿ੍ਤਧਾਰੀ ਵਿਦਿਆਰਥੀਆਂ 'ਚ ਵਜ਼ੀਫੇ ਦੀ ਵੰਡ ਕਰਦੇ ਹੋਏ ਕਾਲਜ ਪਿ੍ੰਸੀਪਲ ਡਾ ਗੁਰਪ੍ਰੀਤ ਸਿੰਘ ਉੱਪਲ ਨਾਲ ਕਾਲਜ ਸਟਾਫ਼ | ਤਸਵੀਰ-ਜਨਕ ਰਾਜ ਗਿੱਲ <br/> 03-05-2026
ਕਰਤਾਰਪੁਰ, 2 ਮਈ (ਜਨਕ ਰਾਜ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਜਾਰੀ ਕੀਤੀ ਗਈ 2 ਲੱਖ 57 ਹਜ਼ਾਰ ਵਜ਼ੀਫਾ ਰਾਸ਼ੀ ਦੀ ਵੰਡ ਕਾਲਜ ਪਿ੍ੰਸੀਪਲ ਡਾ ਗੁਰਪ੍ਰੀਤ ਸਿੰਘ ਉੱਪਲ ਦੀ ਅਗਵਾਈ ਹੇਠ ਵੰਡੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਉੱਪਲ ਅਤੇ ਸਮੂਹ ਸਟਾਫ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸਾਲ +1,+2, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਨੂੰ ਕ੍ਰਮਵਾਰ 5500,8500 ਅਤੇ 10500 ਰੁਪਏ ਦੀ ਰਕਮ ਵਜ਼ੀਫੇ ਵਜੋਂ ਅੰਮਿ੍ਤਧਾਰੀ ਵਿਦਿਆਰਥੀਆਂ ਵੰਡੀ ਗਈ ਹੈ ਅਤੇ ਇਹ ਉਪਰਾਲਾ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਿੱਧ ਹੋਇਆ ਹੈ | ਇਸ ਮੌਕੇ ਸਮੂਹ ਸਟਾਫ਼ ਦੇ ਪ੍ਰੋ: ਸਾਹਿਬਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਸੰਗਠਨ ਸਿਰਜਨ ਅਭਿਆਨ' ਸਮਾਗਮ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਆਗੂਆਂ 'ਚ ਨਵਾਂ ਜੋਸ਼ ਭਰਿਆ-ਸ਼ੇਰੋਵਾਲੀਆ ਅਗਲੀ ਖ਼ਬਰ 'ਮਜ਼ਦੂਰ ਦਿਵਸ' ਮੌਕੇ ਵੀ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਲਈ ਦਿਹਾੜੀ ਕਰਦੇ ਰਹੇ ਮਜ਼ਦੂਰ, ਅਫ਼ਸਰਸ਼ਾਹੀ ਨੇ ਮਾਣਿਆ ਛੁੱ...
Ad Position 24