ਮਹਿਲਾ ਮੰਡਲ ਸ਼ਾਹਕੋਟ ਨੇ ਮਜ਼ਦੂਰਾਂ ਨੂੰ ਤੋਹਫ਼ੇ ਵੰਡ ਕੇ ਮਨਾਇਆ ਮਜ਼ਦੂਰ ਦਿਵਸ
ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਨੂੰ ਤੋਹਫ਼ੇ ਭੇਟ ਕਰਦੇ ਹੋਏ ਮਹਿਲਾ ਮੰਡਲ ਸ਼ਾਹਕੋਟ ਦੀ ਪ੍ਰਧਾਨ ਸੁਖਜੀਤ ਕੌਰ, ਕੁਲਵਿੰਦਰ ਕੌਰ ਸਾਗਰ, ਮਨਮੋਹਨ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
03-05-2026