16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰੂਪ ਪਬਲਿਕ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਸਰੂਪ ਪਬਲਿਕ ਸਕੂਲ ਵਿਖੇ ਮਨਾਏ ਗਏ ਮਜ਼ਦੂਰ ਦਿਵਸ ਮÏਕੇ ਹੈਲਪਿੰਗ ਸਟਾਫ ਨੂੰ ਸਨਮਾਨਿਤ ਕਰਨ ਮÏਕੇ ਓਪਿੰਦਰਜੀਤ ਕÏਰ ਢੇਸੀ ਅਤੇ ਪਿ੍ੰਸੀਪਲ ਨੀਰਜ ਕੇ ਸੰਧੂ ਤੇ ਹੋਰ¢ ਤਸਵੀਰ - ਹੁਸਨ ਲਾਲ <br/> 03-05-2026
ਕਿਸ਼ਨਗੜ੍ਹ, 2 ਮਈ (ਹੁਸਨ ਲਾਲ)-ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਅਤੇ ਉਪ ਚੇਅਰ ਪਰਸਨ ਉਪਿੰਦਰਜੀਤ ਕÏਰ ਢੇਸੀ ਦੀ ਅਗਵਾਈ ਅਤੇ ਪਿ੍ੰਸੀਪਲ ਨੀਰਜ ਕੇ ਸੰਧੂ ਦੀ ਦੇਖਰੇਖ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ¢ ਇਸ ਮÏਕੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ¢ ਅਸੈਂਬਲੀ ਦÏਰਾਨ ਵਿਦਿਆਰਥੀਆਂ ਵੱਲੋਂ ਥਾਟ ਆਫ ਦ ਡੇ ਅਤੇ ਨਿਊ ਵਰਡ ਲੇਬਰ ਡੇ ਨਾਲ ਸੰਬੰਧਿਤ ਪੇਸ਼ ਕੀਤੇ ਗਏ¢ ਬੱਚਿਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ¢ ਇਸ ਤੋਂ ਇਲਾਵਾ ਸਕੂਲ ਦੇ ਹੈਲਪਿੰਗ ਸਟਾਫ ਦੀ ਅਹਿਮੀਅਤ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ, ਜਿਸ ਨਾਲ ਬੱਚਿਆਂ ਵਿੱਚ ਸਤਿਕਾਰ ਅਤੇ ਕਦਰ ਕਰਨ ਦੀ ਭਾਵਨਾ ਪੈਦਾ ਹੋਈ¢ਇਸ ਖ਼ਾਸ ਮÏਕੇੇ ਸਾਰੇ ਹੈਲਪਿੰਗ ਸਟਾਫ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ¢ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਪ੍ਰਗਟ ਕੀਤਾ¢ ਸਕੂਲ ਦੀ ਪਿ੍ੰਸੀਪਲ ਮੈਡਮ ਨੀਰਜ ਕÏਰ ਸੰਧੂ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਸਮਝਾਇਆ ਕਿ ਕਿਸੇ ਵੀ ਕੰਮ ਨੂੰ ਛੋਟਾ ਨਹੀਂ ਸਮਝਣਾ ਚਾਹੀਦਾ ਅਤੇ ਹਰ ਇੱਕ ਵਿਅਕਤੀ ਦਾ ਕੰਮ ਮਹੱਤਵਪੂਰਨ ਹੁੰਦਾ ਹੈ¢ ਇਹ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਸਾਰੇ ਵਿਦਿਆਰਥੀਆਂ ਲਈ ਇੱਕ ਪ੍ਰੇਰਣਾਦਾਇਕ ਅਨੁਭਵ ਬਣਿਆ¢

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਰਮੇਸ਼ ਵਰਮਾ ਭਾਜਪਾ ਦੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਨੇ ਮਜ਼ਦੂਰ ਦਿਵਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਵੰਡੀਆਂ ਵਰਦੀਆਂ
Ad Position 24