ਸਰਕਾਰ ਅਤੇ ਮੌਜੂਦਾ ਵਿਧਾਇਕ ਤੋਂ ਨਿਰਾਸ਼ ਹੋ ਕੇ 80 ਤੋਂ ਵੱਧ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ <br/>
ਪਿੰਡ ਚਿੱਤੇਵਾਣੀ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ 80 ਤੋਂ ਵੱਧ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ |
<br/>
04-05-2026