15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਦੁਸਾਂਝ ਕਲਾਂ ਦੇ ਬਿਜਲੀ ਘਰ 'ਚ ਮਜ਼ਦੂਰ ਦਿਵਸ ਮੌਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਦਿੱਤਾ ਸੱਦਾ <br/>

Ad Position 21
No active advertisement
ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਮੁਲਾਜ਼ਮ ਆਗੂ | <br/> 06-05-2026
ਦੁਸਾਂਝ ਕਲਾਂ, 5 ਮਈ (ਰਾਮ ਪ੍ਰਕਾਸ਼ ਟੋਨੀ)-ਦੁਸਾਂਝ ਕਲਾਂ ਦੇ ਬਿਜਲੀ ਘਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ¢ ਇਸ ਮÏਕੇ ਬਿਜਲੀ ਘਰ ਦੀ ਮਜ਼ਦੂਰ ਜਥੇਬੰਦੀ ਵਲੋਂ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਗੇਟ ਅੱਗੇ ਝੰਡਾ ਲਹਿਰਾ ਕੇ ਯਾਦ ਕੀਤਾ ਗਿਆ¢ ਅਤੇ ਸ਼ਰਧਾਂਜਲੀਆ ਅਰਪਿਤ ਕੀਤੀਆਂ ਗਈਆਂ¢ ਇਸ ਮÏਕੇ ਵੱਖ-ਵੱਖ ਬੁਲਾਰਿਆਂ ਵਲੋਂ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਗਏ¢ ਇਸ ਮÏਕੇ ਇੱਕਠ ਨੂੰ ਸੰਬੋਧਨ ਕਰਦਿਆਂ ਮੱਖਣ ਲਾਲ ਜੇ.ਈ ਸਬ ਡਵੀਜ਼ਨ ਪ੍ਰਧਾਨ ਨੇ ਕਿਹਾ ਕਿ ਸ਼ਿਕਾਗੋ ਦੇ ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰਕੇ ਸ਼ਿਕਾਗੋ ਵਿੱਚ ਖ਼ੂਨ ਡੋਲ ਕੇ ਡਿਊਟੀ ਦਾ ਸਮਾਂ 8 ਘੰਟੇ ਤੈਅ ਕਰਵਾਇਆ ਸੀ¢ ਉਹੀ ਹੱਕ ਅੱਜ ਫਿਰ ਸਰਮਾਏਦਾਰ ਪਾਰਟੀਆਂ ਵਲੋਂ ਸਾਥੋਂ ਖੋਹੇ ਜਾ ਰਹੇ ਹਨ¢ਇਸ ਮÏਕੇ ਵੱਖ-ਵੱਖ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ¢ ਇਸ ਮÏਕੇ ਮੱਖਣ ਲਾਲ, ਕੁਲਜੀਤ ਸਿੰਘ, ਰਜੇਸ਼ ਕੁਮਾਰ, ਸਚਿਨ ਕੁਮਾਰ, ਪਵਨ ਕੁਮਾਰ, ਹਰਜਿੰਦਰ ਸਿੰਘ, ਸੋਨੂੰ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਉਮ ਪ੍ਰਕਾਸ਼, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਲਵਲੀਨ ਘੇੜਾ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਆਦਮਪੁਰ ਵਲੋਂ ਜਨਗਣਨਾ ਟਰੇਨਿੰਗ ਕੈਂਪ ਦਾ ਨਿਰੀਖਣ, ਅਧਿਆਪਕਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਭਾਜਪਾ ਦੀ ਵੱਡੀ ਜਿੱਤ 'ਤੇ ਲੱਡੂ ਵੰਡੇ <br/>
Ad Position 24