20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਦੀ ਲੋਕਪਿ੍ਤਾ ਤੋਂ ਘਬਰਾ ਕੇ ਮੁੱਖ ਮੰਤਰੀ ਲਗਾ ਰਹੇ ਝੂਠੇ ਦੋਸ਼ -ਮਨੋਜ ਅਗਰਵਾਲ

Ad Position 21
No active advertisement
ਅਜੀਤ ਡੈਸਕ 07-05-2026
ਜਲੰਧਰ, 6 ਮਈ (ਸ਼ਿਵ)-ਜਲੰਧਰ ਅਤੇ ਅੰਮਿ੍ਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਮਨੋਜ ਅਗਰਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਫੇਲ੍ਹ ਹੋ ਚੁੱਕੀ ਕਾਨੂੰਨ-ਵਿਵਸਥਾ ਲਈ ਜ਼ਿੰਮੇਵਾਰ ਹੈ¢ ਉਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨਾਂ ਬੰਬ ਧਮਾਕਿਆਂ ਨੂੰ ਲੈ ਕੇ ਜਿਹੜੇ ਭਾਜਪਾ 'ਤੇ ਦੋਸ਼ ਲਗਾਏ ਗਏ ਹਨ, ਉਹ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਹਨ ਅਤੇ ਉਨਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਲਗਾਤਾਰ ਵੱਧ ਰਹੀ ਲੋਕਪ੍ਰੀਅਤਾ ਤੋਂ ਘਬਰਾ ਕੇ ਇਸ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੇ ਡੀ.ਜੀ.ਪੀ. ਨੇ ਇੱਕ-ਦੂਜੇ ਦੇ ਬਿਆਨਾਂ ਨੂੰ ਰੱਦ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ- ਭੰਡਾਰੀ ਅਗਲੀ ਖ਼ਬਰ ਐਲ. ਪੀ. ਯੂ. 'ਚ ਵਿਦਿਆਰਥੀਆਂ ਦੀ ਵਿਦਾਇਗੀ ਮੌਕੇ ਸ਼ਾਨਦਾਰ ਸਮਾਗਮ <br/>
Ad Position 24