20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਲਕਾ ਸ਼ਾਹਕੋਟ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਵਾਂ ਹੁੰਗਾਰਾ

Ad Position 21
No active advertisement
ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ | ਤਸਵੀਰ- ਸੁਖਦੀਪ ਸਿੰਘ <br/> 07-05-2026
ਸ਼ਾਹਕੋਟ, 6 ਮਈ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਇਸ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਪਾਰਟੀ ਦੇ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਪਰਿਵਾਰਾਂ ਨੂੰ ਸ਼ਾਮਿਲ ਕਰਵਾਉਂਦਿਆਂ ਜੀ ਆਇਆਂ ਆਖਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੇਜ਼ੀ ਨਾਲ ਪੂਰੇ ਪੰਜਾਬ 'ਚ ਮਜ਼ਬੂਤ ਹੋ ਰਹੀ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਸੱਤ੍ਹਾ 'ਚ ਰਾਜ ਕਰ ਚੁੱਕੀਆਂ ਤੇ ਰਾਜ ਕਰ ਰਹੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਰਾਮਜੋਤ ਸਿੰਘ, ਸ਼ਰਨਦੀਪ ਸਿੰਘ, ਨਿਰਮਲ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਵਰਦਾਨ ਸਿੰਘ, ਰਣਬੀਰ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਪਿਆਰਾ ਸਿੰਘ, ਮਨਦੀਪ ਸਿੰਘ, ਗੌਰਵ ਗਿੱਲ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪ੍ਰਸ਼ਾਸਨ ਨੇ ਕੀਤੀ ਕਾਰਵਾਈ ਅਗਲੀ ਖ਼ਬਰ ਧਮਾਕਿਆਂ ਨਾਲ ਹਿੱਲਿਆ ਪੰਜਾਬ, 'ਆਪ' ਸਰਕਾਰ ਸੁੱਤੀ ਕੁੰਭਕਰਨੀ ਨੀਂਦ- ਹਰਜਾਪ ਸਿੰਘ ਸੰਘਾ
Ad Position 24