ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ 1 ਜੂਨ ਨੂੰ

Ad Position 21
No active advertisement
ਅਜੀਤ ਡੈਸਕ 09-05-2026
25 ਮਈ ਨੂੰ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾ, ਜਲੰਧਰ ਸਿਟੀ ਦੇ ਅਹੁਦੇਦਾਰਾਂ ਦੀ ਚੋਣ 1 ਜੂਨ, 2026 ਨੂੰ ਹੋਵੇਗੀ | ਸੰਸਥਾ ਦੇ ਪ੍ਰਧਾਨ ਚਰਨ ਸਿੰਘ ਬਾਠ ਨੇ ਜਾਣਕਾਰੀ ਦਿੱਤੀ ਕਿ ਸੰਸਥਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਅਗਲੇ 3 ਸਾਲ ਲਈ ਚੋਣ 1 ਜੂਨ ਸਵੇਰੇ 10.30 ਵਜੇ ਤੋਂ 3 ਵਜੇ ਤੱਕ ਪੁਲਿਸ ਲਾਇਨਜ਼ ਜਲੰਧਰ ਵਿਖੇ ਹੋਵੇਗੀ | ਉਨ੍ਹਾਂ ਕਿਹਾ ਕਿ ਚੋਣ ਸਬੰਧੀ ਮਿਤੀ 25-5-2026 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 12 ਵਜੇ ਤੱਕ ਨਾਮਜ਼ਦਗੀ ਫਾਰਮ ਭਰੇ ਜਾਣਗੇ | ਸ. ਬਾਠ ਨੇ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮਿਤੀ 25-5-2026 ਨੂੰ ਪੁਲਿਸ ਲਾਈਨਜ਼ ਜਲੰਧਰ ਵਿਖੇ ਸਮੇਂ ਸਿਰ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਦਾ ਸਨਮਾਨ <br/> ਅਗਲੀ ਖ਼ਬਰ ਚੌਕ ਬਣਾਉਣ ਲਈ ਮੇਅਰ ਨੂੰ ਦਿੱਤਾ ਮੰਗ-ਪੱਤਰ <br/>
Ad Position 24
No active advertisement