07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਚਲਾਨਾਂ ਦੇ ਨਾਂਅ 'ਤੇ ਪੇ੍ਰਸ਼ਾਨ ਕਰਨ ਦੇ ਦੋਸ਼ <br/>

Ad Position 21
No active advertisement
ਅਜੀਤ ਡੈਸਕ 11-05-2026
ਜਲੰਧਰ, 10 ਮਈ (ਸ਼ਿਵ)-ਊਨਾ ਨਿਵਾਸੀ ਸੁਖਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਪੂਰਥਲਾ ਟਰਾਂਸਪੋਰਟ ਵਿਭਾਗ ਦਫਤਰ ਵਿਚ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕੁੱਝ ਲੋਕਾਂ ਵਲੋਂ ਚਲਾਨਾਂ ਦੇ ਨਾਂਅ 'ਤੇ ਲੋਕਾਂ ਨੂੰ ਪੇ੍ਰਸ਼ਾਨ ਕੀਤਾ ਜਾ ਰਿਹਾ ਹੈ | ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿੱਥੇ ਭਿ੍ਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨਾਂ ਨੂੰ ਟਰਾਂਸਪੋਰਟ ਵਿਭਾਗ ਵਿਚ ਚਲਾਨਾਂ ਦੇ ਨਾਂਅ 'ਤੇ ਲੋਕਾਂ ਨੂੰ ਪੇ੍ਰਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਗੱਡੀਆਂ ਵਾਲਿਆਂ ਨੂੰ ਰਾਹਤ ਮਿਲ ਸਕੇ | ਉਨਾਂ ਕਿਹਾ ਕਿ ਇਸ ਬਾਰੇ ਕਾਰਵਾਈ ਲਈ ਮੁੱਖ ਮੰਤਰੀ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ 'ਮਾਂ ਦਿਵਸ' ਮਨਾਇਆ <br/> ਅਗਲੀ ਖ਼ਬਰ ਮੋਬਾਈਲ ਵਿਚ ਕੈਦ ਬਚਪਨ : ਅਸੀਂ ਆਪਣੇ ਹੀ ਬੱਚਿਆਂ ਦਾ ਭਵਿੱਖ ਖ਼ਤਰੇ ਵਿਚ ਪਾ ਰਹੇ ਹਾਂ
Ad Position 24