10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ 'ਚ ਮਨਾਇਆ 'ਮਾਂ ਦਿਵਸ' <br/>

Ad Position 21
No active advertisement
ਅਜੀਤ ਡੈਸਕ 12-05-2026
ਮਲਸੀਆਂ, 11 ਮਈ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਸਕੂਲ ਪ੍ਰਧਾਨ ਬਾਬਾ ਗੁਰਮੇਜ ਸਿੰਘ ਦੀ ਅਗਵਾਈ ਤੇ ਪਿ੍ੰਸੀਪਲ ਸਤਿੰਦਰ ਸਿੰਘ ਦੀ ਦੇਖ-ਰੇਖ ਹੇਠ 'ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਕੋਲੋਂ ਬਹੁਤ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਅਕੈਡਮੀ ਵਿਚ ਛੋਟੇ-ਛੋਟੇ ਬੱਚਿਆਂ ਦੇ ਕਈ ਮੁਕਾਬਲੇ ਹੋਏ | ਬਾਬਾ ਗੁਰਮੇਜ ਸਿੰਘ ਨੇ ਕਿਹਾ ਕਿ ਮਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ ਤੇ ਸਾਨੂੰ ਸਾਰਿਆਂ ਨੂੰ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਮੌਕੇ ਪਰਮਿੰਦਰ ਸਿੰਘ, ਮੈਡਮ ਰਾਜਵੰਤ ਕੌਰ, ਮੈਡਮ ਸੋਨੀਆ, ਮੈਡਮ ਕੁਲਜੀਤ ਕੌਰ ਬੜੈਚ, ਮੈਡਮ ਰਾਜਦੀਪ ਕੌਰ, ਮੈਡਮ ਨਮਰਤਾ, ਮੈਡਮ ਹਰਜੀਤ ਕੌਰ, ਮੈਡਮ ਲਵਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨਗਰ ਪੰਚਾਇਤ ਚੋਣਾਂ ਵਿਕਾਸ ਦੇ ਆਧਾਰ 'ਤੇ ਲੜੇਗੀ-ਪਿੰਦਰ ਪੰਡੋਰੀ ਲੋਹੀਆਂ ਤੇ ਮਹਿਤਪੁਰ ਦੀਆਂ ਚੋਣਾਂ... ਅਗਲੀ ਖ਼ਬਰ ਅਰਸ਼ਦੀਪ ਸਿੰਘ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਸ਼ਾਹਕੋਟ/ਮਲਸੀਆਂ ਦੇ ਪ੍ਰਧਾਨ ਬਣੇ ਗੁਰਮੀਤ ਕੋਟਲੀ ਜਨਰਲ ਸਕੱਤਰ ਤੇ ਅਰੁ...
Ad Position 24