10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਈ.ਟੀ.ਓ. ਕੁਲਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 12-05-2026
ਗੁਰਾਇਆ, 11 ਮਈ (ਬਲਵਿੰਦਰ ਸਿੰਘ)-ਈ.ਟੀ.ਓ. ਕੁਲਵਿੰਦਰ ਸਿੰਘ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਧਰਮਜੀਤ ਕੌਰ ਅਕਾਲ ਚਲਾਣਾ ਕਰ ਗਏ | ਧਰਮਜੀਤ ਕੌਰ ਨਮਿਤ ਅੰਤਿਮ ਅਰਦਾਸ 15 ਮਈ, ਸ਼ੁੱਕਰਵਾਰ, ਦੁਪਹਿਰ 1 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਜਠੇਰਾ ਸਾਹਿਬ ਜੀ.ਟੀ.ਰੋਡ ਗੁਰਾਇਆ ਵਿਖੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਯੂਨਿਟ ਨੂਰਮਹਿਲ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਟਿੱਪਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ <br/>
Ad Position 24