10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਯੂਨਿਟ ਨੂਰਮਹਿਲ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-05-2026
ਨੂਰਮਹਿਲ 11 ਮਈ (ਤਜਿੰਦਰ ਕੁਮਾਰ)-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਯੂਨਿਟ ਨੂਰਮਹਿਲ ਦੀ ਇਕ ਮੀਟਿੰਗ ਰਾਜ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਪ੍ਰਧਾਨ ਜੂਝਾਰ ਸਿੰਘ ਤੇ ਉਨ੍ਹਾਂ ਦੀ ਟੀਮ, ਗਾਇਕ ਕੇ ਐਸ ਮੱਖਣ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ¢ ਕੁਝ ਕਾਰਨਾਂ ਕਰਕੇ ਸਾਡੇ ਮੁਖ ਮਹਿਮਾਨ ਡੀ ਐੱਸ ਪੀ ਉਂਕਾਰ ਸਿੰਘ ਬਰਾੜ ਨਹੀਂ ਪਹੁੰਚ ਸਕੇ, ਜਿਨ੍ਹਾਂ ਦਾ ਸਨਮਾਨ ਉਨ੍ਹਾਂ ਦੇ ਦਫਤਰ ਵਿਚ ਜਾ ਕੇ ਦੇ ਦਿਤਾ ਗਿਆ.ਆਏ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਆਖਿਆ ਗਿਆ ¢ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਫੋਟੋਗ੍ਰਾਫਰਾਂ ਨੂੰ ਅੱਜ ਦੇ ਸਮੇਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ¢ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਦਿੱਤੇ ਗਏ ¢ ਉਸ ਤੋਂ ਬਾਅਦ ਪੰਜਾਬ ਦੇ ਪ੍ਰਧਾਨ ਤੇ ਉਨ੍ਹਾਂ ਦੀ ਟੀਮ ਨੇ ਨਵੇਂ ਕਾਰਡ ਮੈਂਬਰਾਂ ਨੂੰ ਵੰਡੇ¢ ੳਪਰੰਤ ਹੋਈ ਨਵੀਂ ਚੋਣ ਦੇ ਸਬੰਧ ਵਿੱਚ ਪਾਰਟੀ ਕੀਤੀ ਗਈ¢ ਇਸ ਮੌਕੇ ਯੂਨਿਟ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ ¢

Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਸ਼ਾਖਾ ਨਕੋਦਰ ਵਲੋਂ ਲਗਾਏ ਖੂਨਦਾਨ ਕੈਂਪ 'ਚ 110 ਦਾਨੀਆਂ ਨੇ ਕੀਤਾ ਖੂਨਦਾਨ <br/> ਅਗਲੀ ਖ਼ਬਰ ਈ.ਟੀ.ਓ. ਕੁਲਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24