ਪੁਲਿਸ ਦੀ ਮÏਜੂਦਗੀ 'ਚ ਚੱਲੀਆਂ ਗੋਲੀਆਂ, ਨਵੀਂ ਮਕਸੂਦਾਂ ਮੰਡੀ ਬਣੀ ਜੰਗ ਮੈਦਾਨ
ਅਜੀਤ ਡੈਸਕ
13-05-2026
ਪਰਮਜੀਤ ਸਿੰਘ, ਏਡੀਸੀਪੀ ਆਕਰਸ਼ੀ ਜੈਨ, ਏਐੱਸਪੀ ਨਾਰਥ ਅਸ਼ੋਕ ਮੀਣਾ ਅਤੇ ਫੋਰੈਂਸਿਕ ਟੀਮਾਂ ਵੀ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕੀਤੇ ਗਏ¢ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਨੇ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ ਅਤੇ ਮਾਮਲੇ ਸਬੰਧੀ ਥਾਣਾ ਨੰਬਰ ਇੱਕ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ¢